ਜੀਵਨੀ

ਇਹ ਹੈ ਸਿੱਖ ਰਾਜ ਦਾ ਸਭ ਤੋਂ ਵੱਡਾ ਵਿਗਿਆਨਿਕ

ਅਸੀਂ ਸਾਰੇ ਹੀ ਬਹੁਤ ਅੰਗਰੇਜ਼ ਵਿਗਿਆਨੀਆਂ ਬਾਰੇ ਜਾਣਕਾਰੀ ਰੱਖਦੇ ਹਾਂ, ਪਰ ਆਪਣੇ ਸਿੱਖ ਵਿਗਿਆਨੀਆਂ ਬਾਰੇ ਸ਼ਾਇਦ ਹੀ ਕਿਸੇ ਨੂੰ ਪਤਾ ਹੋਵੇ। ਅੱਜ ਅਸੀਂ ਤੁਹਾਨੂੰ ਇੱਕ ਉੱਘੇ ਸਿੱਖ ਵਿਗਿਆਨੀ ਬਾਰੇ ਦੱਸਣ ਜਾ ਰਹੇ ਹਾਂ ਜਿਸ ਨੇ ਸਿੱਖ ਰਾਜ ਸਮੇਂ ਬਹੁਤ ਸਾਰੀਆਂ ਖੋਜਾਂ ਕੀਤੀਆਂ ਸਨ। ਜਿਨ੍ਹਾਂ ਦਾ ਨਾਮ ਸਰਦਾਰ ਲਹਿਣਾ ਸਿੰਘ ਮਜੀਠੀਆ ਹੈ। ਸਰਦਾਰ ਲਹਿਣਾ ਸਿੰਘ ਜੀ ਦਾ ਜਨਮ 1825 ਵਿੱਚ ਮਜੀਠਾ ... Read More »

ਇਸ ਕਹਾਣੀ ਤੋਂ ਪਤਾ ਲਗੇਗਾ ਕੇ ਹਰੀ ਸਿੰਘ ਨਲੂਆ ਦਾ ਕਿਰਦਾਰ ਕਿੰਨਾ ਮਹਾਨ, ਨਿਰਮਲ, ਪਵਿੱਤਰ, ਅਸੂਲਵਾਨ ਤੇ ਸਥਿਰ ਸੀ।

ਦੱਰਾ ਖੈਬਰ ਜਿੱਤ ਕੇ ਪਾਰ ਕਰਨ ਵਾਲੇ ਜਰਨੈਲ ਹਰੀ ਸਿੰਘ ਨਲੂਆ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿੱਚ ਸ਼ਾਮਲ ਸਨ। ਉਸ ਮਹਾਨ ਜਰਨੈਲ ਹਰੀ ਸਿੰਘ ਨਲੂਆ ਦੀ ਸ਼ਖਸੀਅਤ ਬਾਰੇ ਇੱਕ ਤਾਂ ਕੀ ਕਈ ਕਿਤਾਬਾਂ ਲਿਖੀਆਂ ਜਾ ਸਕਦੀਆਂ ਹਨ ਪਰ ਅੱਜ ਉਸ ਮਹਾਨ ਜਰਨੈਲ ਦੀ ਸ਼ਖਸੀਅਤ ਨਾਲ ਜੁੜੀ ਇੱਕ ਛੋਟੀ ਜਿਹੀ ਘਟਨਾ ਦਾ ਜ਼ਿਕਰ ਕਰਨਾ ਚਾਹਾਂਗੀ ਜਿਸ ਤੋਂ ਪਤਾ ਲੱਗਦਾ ਹੈ ਕਿ ... Read More »

ਹਰੀ ਸਿੰਘ ਨਲੂਆ ਨੂੰ ਕਿਸ ਨੇ ਦਿੱਤਾ ਸੀ ਨਲੂਆ ਨਾਂਅ

ਸਿੱਖ ਕੌਮ ਆਪਣੀਆਂ ਕੁਰਬਾਨੀਆਂ ਕਰਕੇ ਜਾਣੀ ਜਾਂਦੀ ਹੈ। ਸਿਰਫ਼ ਅਪਣੇ ਧਰਮ ਲਈ ਹੀ ਨਹੀਂ ਸਗੋਂ ਹੋਰ ਧਰਮਾਂ ਦੀ ਰਖਿਆ ਕਰਨ ਲਈ ਕੁਰਬਾਨੀਆਂ ਦੇਣ ਦਾ ਮਾਣ ਸਿੱਖ ਕੌਮ ਨੂੰ ਹੀ ਪ੍ਰਾਪਤ ਹੈ । ਸਿੱਖ ਕੌਮ ਦੇ ਕਈ ਯੋਧਿਆਂ ਨੇ ਧਰਮ ਲਈ ਕੁਰਬਾਨੀਆਂ ਦਿੱਤੀਆਂ। ਗੁਰੁ ਸਾਹਿਬਾਨ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ ਸੀ, ਸਿੱਖ ਕੌਮ ਵਿਚ ਦੇਸ਼ ... Read More »

ਜਾਣੋ ਕੌਣ ਸੀ ਸ਼ਹਿਜ਼ਾਦੀ ਬੰਬਾ ਤੇ ਖਾਲਸਾ ਰਾਜ ਨਾਲ ਉਸ ਦਾ ਕੀ ਸੰਬੰਧ ਸੀ ?

ਅੱਜ ਦੇ ਦਿਨ 10 ਮਾਰਚ 1957 ਨੂੰ ਮਹਾਰਾਜ ਦਲੀਪ ਸਿੰਘ ਦੀ ਵੱਡੀ ਸ਼ਹਿਜ਼ਾਦੀ ਬੰਬਾ ਸਦਰਲੈਂਡ(ਮਹਾਰਾਜਾ ਰਣਜੀਤ ਸਿੰਘ ਦੀ ਪੋਤੀ) ਅਕਾਲ ਚਲਾਣਾ ਕਰ ਗਈ ਸੀ। ਉਹ ਉਸ ਸਮੇੰ ਮਹਾਰਾਜ ਦਲੀਪ ਦੇ ਪਰਿਵਾਰ ਦਾ ਆਖ਼ਰੀ ਜੀਅ ਸੀ; ਉਸ ਤੋੰ ਪਹਿਲਾਂ ਉਸ ਦੇ ਸਾਰੇ ਭੈਣ-ਭਰਾ ਇਸ ਦੁਨੀਆਂ ਤੋਂ ਕੂਚ ਕਰ ਚੁੱਕੇ ਸਨ। ਸ਼ਹਿਜ਼ਾਦੀ ਬੰਬਾ ਦੀ ਜ਼ਿੰਦਗੀ ਵੀ ਆਪਣੇ ਪਿਤਾ ਮਹਾਰਾਜ ਦਲੀਪ ਸਿੰਘ ਵਾਂਗ ... Read More »

Free WordPress Themes - Download High-quality Templates